Read Time:28 Second
ਭਾਰਤੀ ਚੋਣ ਕਮਿਸ਼ਨ ਵਲੋਂ ਤਰਨਤਾਰਨ ਦੀ ਐਸ ਐਸ ਪੀ ਡਾਕਟਰ ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਪ੍ਰਭਾਵ ਤੋਂ ਸਸ੍ਪੇੰਡ ਕਰ ਦਿੱਤਾ ਹੈ. ਜਿਸਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ. ਕਮਿਸ਼ਨ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਗੁਰਪ੍ਰੀਤ ਸਿੰਘ ਭੁੱਲਰ ਨੂੰ ਐਸ ਐਸ ਪੀ ਦੀ ਜਿੰਮੇਵਾਰੀ ਸੋਂਪੀ ਹੈ.
