ਭਾਰਤੀ ਚੋਣ ਕਮਿਸ਼ਨ ਵਲੋਂ ਤਰਨਤਾਰਨ ਦੀ ਐਸ ਐਸ ਪੀ ਡਾਕਟਰ ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਪ੍ਰਭਾਵ ਤੋਂ ਸਸ੍ਪੇੰਡ ਕੀਤਾ ਗਿਆ

0 0
Read Time:28 Second

ਭਾਰਤੀ ਚੋਣ ਕਮਿਸ਼ਨ ਵਲੋਂ ਤਰਨਤਾਰਨ ਦੀ ਐਸ ਐਸ ਪੀ ਡਾਕਟਰ ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਪ੍ਰਭਾਵ ਤੋਂ ਸਸ੍ਪੇੰਡ ਕਰ ਦਿੱਤਾ ਹੈ. ਜਿਸਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ. ਕਮਿਸ਼ਨ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਗੁਰਪ੍ਰੀਤ ਸਿੰਘ ਭੁੱਲਰ ਨੂੰ ਐਸ ਐਸ ਪੀ ਦੀ ਜਿੰਮੇਵਾਰੀ ਸੋਂਪੀ ਹੈ.

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post ਸਿੱਖਿਆ ਵਿਭਾਗ ਵੱਲੋਂ ਰਜਿਸਟਰਡ ਕੰਪਨੀਆਂ ਪਾਸੋਂ 10 ਨਵੰਬਰ ਤੱਕ ਪ੍ਰਸਤਾਵ ਮੰਗੇ
Next post ਯੁਵਕ ਮੇਲੇ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਸ਼ਾਹ ਅਸਵਾਰ ਬਣਾਉਂਦੇ ਹਨ : ਡਾ. ਗੋਸਲ
Social profiles