0 0

ਸਰਪੰਚ ਦੇ ਫੋਨ ‘ਤੇ, ਮੁੱਖ ਮੰਤਰੀ ਮਾਨ ਵੱਲੋਂ 2 ਘੰਟਿਆਂ ‘ਚ ਨਸ਼ਾ ਤਸਕਰ ‘ਤੇ ਸਿੱਧੀ ਕਾਰਵਾਈ

ਜਗਰਾਉਂ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ, ਡਰੱਗ ਮਾਫੀਆ ਦੀ ਜਾਇਦਾਦ ਨੂੰ ਵੀ ਕੀਤਾ ਢੇਰ ਨਸ਼ੇ ਦੇ ਖਾਤਮੇ ਲਈ ਸਮਾਜ ਵੱਲੋਂ ਭਰਪੂਰ ਸਹਿਯੋਗ - ਸਰਪੰਚ ਮਨਜਿੰਦਰ ਸਿੰਘ ਗਰੇਵਾਲ ਕਿਹਾ! ਮੁੱਖ...
0 0

17वें विशाल भंडारे व शिव भजन संध्या को लेकर करवाया रुद्राभिषेक

लुधियाना: भगवान भोलेनाथ जन-जन के इष्ट देव हैं, सबकी विपदा हरने वाले है और वे अपने भक्तों के मनोरथ पूरे करते हैं, यह शब्द शिव वेलफेयर सोसाइटी के प्रधान बिट्टू...
0 0

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਨਤਾ ਪ੍ਰਾਪਤ ਰ ਾਜਨੀਤਿਕ ਪਾਰਟੀਆਂ ਨੂੰ ਅਪੀਲ; – 28 ਫਰਵਰੀ ਤੱਕ ਬੂਥ ਲੈਵ ਲ ਏਜੰਟ ਕੀਤੇ ਜਾਣ ਨਿਯੁਕਤ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਅਪੀਲ; - 28 ਫਰਵਰੀ ਤੱਕ ਬੂਥ ਲੈਵਲ ਏਜੰਟ ਕੀਤੇ ਜਾਣ ਨਿਯੁਕਤ ਲੁਧਿਆਣਾ, 22 ਫਰਵਰੀ: ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ...

ਪੀ.ਏ.ਯੂ. ਵਿਚ ਪੱਤਰਕਾਰੀ ਦੇ ਸਾਬਕਾ ਵਿਦਿਆਰਥੀ ਅਤ ੇ ਨਾਮਵਰ ਪੱਤਰਕਾਰ ਇਕੱਤਰ ਹੋਏ

ਪੀ.ਏ.ਯੂ. ਵਿਚ ਪੱਤਰਕਾਰੀ ਦੇ ਸਾਬਕਾ ਵਿਦਿਆਰਥੀ ਅਤੇ ਨਾਮਵਰ ਪੱਤਰਕਾਰ ਇਕੱਤਰ ਹੋਏ ਲੁਧਿਆਣਾ 18 ਫਰਵਰੀ, 2025 ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿਚ ਅੱਜ ਖੇਤੀ ਪੱਤਰਕਾਰੀ, ਭਾਸ਼ਾਵਾ ਅਤੇ ਸੱਭਿਆਚਾਰ ਵਿਭਾਗ ਅਤੇ ਸੰਚਾਰ ਕੇਂਦਰ...

ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਸ. ਪ੍ਰੀਤਮ ਸਿੰਘ ਬਾ ਸੀ ਯਾਦਗਾਰੀ ਪੁਰਸਕਾਰ 20 ਫ਼ਰਵਰੀ ਨੂੰ ਲੁਧਿਆਣੇ ਪ੍ਰਦਾ ਨ ਕੀਤਾ ਜਾਵੇਗਾ- ਪ੍ਰੋ. ਗੁਰਭਜਨ ਸਿੰਘ ਗਿੱਲ

ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ ਪੁਰਸਕਾਰ 20 ਫ਼ਰਵਰੀ ਨੂੰ ਲੁਧਿਆਣੇ ਪ੍ਰਦਾਨ ਕੀਤਾ ਜਾਵੇਗਾ- ਪ੍ਰੋ. ਗੁਰਭਜਨ ਸਿੰਘ ਗਿੱਲ ਲੁਧਿਆਣਾ: 18 ਫਰਵਰੀ ਸਵਰਗੀ ਡਾ. ਦਰਸ਼ਨ ਗਿੱਲ ਤੇ...

ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅ ਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀ ਹ – ਕੈਬਨਿਟ ਮੰਤਰੀ ਮਹਿੰਦਰ ਭਗਤ

ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ - ਕੈਬਨਿਟ ਮੰਤਰੀ ਮਹਿੰਦਰ ਭਗਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਅਤੇ ਰੱਖਿਆ ਸੇਵਾਵਾਂ ਭਲਾਈ ਦਫ਼ਤਰ...
0 0

ਡਿਪਟੀ ਕਮਿਸ਼ਨਰ ਵੱਲੋਂ ਕਿਦਵਈ ਨਗਰ ਅਤੇ ਢੋਲੇਵਾਲ ਸਕੂਲ ਆਫ਼ ਐਮੀਨੈਂਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਕਿਦਵਈ ਨਗਰ ਐਸ.ਓ.ਈ. ਦੀ ਮੁਕੰਮਲ ਮਿਤੀ 31 ਮਾਰਚ, 2025 ਨਿਰਧਾਰਤ ਲੁਧਿਆਣਾ, 3 ਫਰਵਰੀ- ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਗਾਮੀ ਕਿਦਵਈ ਨਗਰ ਅਤੇ ਢੋਲੇਵਾਲ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ...
0 0

ਗਣਤੰਤਰਤਾ ਦਿਵਸ ਮੌਕੇ ਪੰਚਾਇਤ ਸਕੱਤਰ ਰਾਜਵਿੰਦਰ ਸਿੰਘ ਤੇ ਗਗਨਦੀਪ ਸਿੰਘ ਨੂੰ ਮਿਲਿਆ ਸਟੇਟ ਅਵਾਰਡ

ਲੁਧਿਆਣਾ: 76ਵੇ ਗਣਤੰਤਰਤਾ ਦਿਵਸ ਮੌਕੇ ਮਾਣਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਪੰਚਾਇਤ ਸਕੱਤਰ ਸ੍ਰੀ ਰਾਜਵਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਸ੍ਰੀ ਗਗਨਦੀਪ ਸਿੰਘ ਨੂੰ ਲਾਸਾਨੀ ਸੇਵਾਵਾਂ ਸਦਕਾ ਸਟੇਟ ਅਵਾਰਡ...
0 0

76ਵਾਂ ਗਣਤੰਤਰ ਦਿਵਸ – ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ‘ਚ ਰਾਸ਼ਟਰੀ ਝੰਡਾ ਲਹਿਰਾਇਆ

ਰਾਜਪਾਲ ਨੇ ਵਿਕਾਸ ਅਤੇ ਵਾਤਾਵਰਣ ਵਿਚਕਾਰ ਸੰਤੁਲਨ ਬਣਾਉਣ ਦੀ ਕੀਤੀ ਅਪੀਲ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲੜਨ ਦਾ ਸੱਦਾ, ਪੰਜਾਬ ਦੇ ਵਿਕਾਸ 'ਚ ਲੋਕਾਂ ਦੀ ਭਾਗੀਦਾਰੀ ਨੂੰ ਵੀ ਯਕੀਨੀ ਬਣਾਉਣ...
0 0

ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ 76ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਨਗਰ ਨਿਗਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ

ਵਿਧਾਇਕ ਗਰੇਵਾਲ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਨਗਰ ਨਿਗਮ ਕਮਿਸ਼ਨਰ, ਮਰਹੂਮ ਵਿਧਾਇਕ ਗੋਗੀ ਦੀ ਪਤਨੀ, ਕੌਂਸਲਰ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਨਗਰ ਨਿਗਮ ਜ਼ੋਨ ਡੀ...
0 0

ਡਿਪਟੀ ਕਮਿਸ਼ਨਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ

ਪੰਜਾਬ ਦੇ ਰਾਜਪਾਲ 26 ਜਨਵਰੀ ਨੂੰ ਰਾਸ਼ਟਰੀ ਝੰਡਾ ਲਹਿਰਾਉਣਗੇ ਲੁਧਿਆਣਾ, 20 ਜਨਵਰੀ – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਰਾਜ ਪੱਧਰੀ...
Social profiles