ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 561 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਦੀ ਬਾਰੀਕੀ ਨਾਲ ਜਾਂਚ ਤਹਿਤ ਇਸ...