ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅੱਗੇ ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਨਾਲ ਨਾਲ ਪੂਰੇ ਪੰਜਾਬ ਵਿੱਚ ਸਟੋਰੇਜ ਸਪੇਸ ਵਧਾਉਣ ਦਾ ਮੁੱਦਾ ਉਠਾਇਆ
ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਅਨਾਜ ਨਾਲ ਸਬੰਧਤ ਮੰਗਾਂ ਅਤੇ ਮੁੱਦਿਆਂ ਨੂੰ ਸਕਾਰਾਤਮਕ ਸੋਚ ਰੱਖ ਕੇ ਪੂਰਾ ਕੀਤਾ ਜਾਵੇਗਾ ਪੰਜਾਬ ਹਰ ਸਾਲ ਲਗਭਗ 120 ਲੱਖ ਮੀਟ੍ਰਿਕ ਟਨ ਕਣਕ ਦਾ...