ਚੋਣ ਪ੍ਰਕਿਰਿਆ ਦੀ ਮਜ਼ਬੂਤੀ ਅਤੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਪਿਛਲੇ 100 ਦਿਨਾਂ ਵਿੱਚ 21 ਪਹਿਲਕਦਮੀਆਂ ਸ਼ੁਰੂ: ਸਿਬਿਨ ਸੀ
ਚੰਡੀਗੜ੍ਹ, 29 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਵੋਟਰਾਂ ਦੇ ਅਨੁਭਵ ਨੂੰ ਬਿਹਤਰ ਬਣਾਉਣ ਅਤੇ ਚੋਣ ਪ੍ਰਬੰਧਨ ਨੂੰ ਵਧੇਰੇ ਸੁਚਾਰੂ ਕਰਨ ਲਈ ਇੱਕ ਵੱਡੀ...
