ਐਮਪੀ ਅਰੋੜਾ ਨੇ ਔਰਤਾਂ ਨੂੰ ਦੇਸ਼ ਭਰ ਵਿੱਚ ਆਤਮਵਿਸ਼ਵਾਸ ਨਾਲ ਅਗਵਾਈ ਕਰਨ ਦੀ ਕੀਤੀ ਅਪੀਲ
ਲੁਧਿਆਣਾ: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਵੀਰਵਾਰ ਨੂੰ ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ ਦੀ ਕਨਵੋਕੇਸ਼ਨ ਦੀ ਪ੍ਰਧਾਨਗੀ ਕੀਤੀ। ਆਪਣੇ ਸੰਬੋਧਨ ਵਿੱਚ, ਅਰੋੜਾ ਨੇ ਗ੍ਰੈਜੂਏਟ ਹੋਣ ਵਾਲਿਆਂ...
