0 0

ਲੁਧਿਆਣਾ ਪੱਛਮੀ ਜ਼ਿਮਨੀ ਚੋਣ – ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੰਡੀਗੜ੍ਹ, 29 ਮਈ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...
0 0

ਆਸ਼ੂ ਦੀ ਨਾਮਜ਼ਦਗੀ ਤੋਂ ਪਹਿਲਾਂ ਕਾਂਗਰਸ ਵੱਲੋਂ ਇੱਕਜੁੱਟਤਾ ਅਤੇ ਮਜ਼ਬੂਤੀ ਦਾ ​​ਪ੍ਰਦਰਸ਼ਨ

ਹੋਰਨਾਂ ਤੋਂ ਇਲਾਵਾ ਬਘੇਲ, ਚੰਨੀ, ਕਿਸ਼ੋਰੀ, ਵੜਿੰਗ ਵੀ ਰਹੇ ਮੌਜ਼ੂਦ ਲੁਧਿਆਣਾ, 29 ਮਈ: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ...
0 0

ਕੇਜਰੀਵਾਲ, ਮਾਨ ਐਮਪੀ ਅਰੋੜਾ ਦੇ ਨਾਮਜ਼ਦਗੀ ਦਿਵਸ ਦੇ ਮੈਗਾ ਰੋਡ ਸ਼ੋਅ ਵਿੱਚ ਹੋਣਗੇ ਸ਼ਾਮਲ

ਅਰੋੜਾ 30 ਮਈ ਨੂੰ ਆਪਣੇ ਪਰਿਵਾਰਕ ਮੈਂਬਰਾਂ ਅਤੇ ਕਈ ਸੀਨੀਅਰ ਪਾਰਟੀ ਨੇਤਾਵਾਂ ਅਤੇ ਸਮਰਥਕਾਂ ਦੀ ਮੌਜੂਦਗੀ ਵਿੱਚ ਆਪਣਾ ਨਾਮਜ਼ਦਗੀ ਪੱਤਰ ਕਰਨਗੇ ਦਾਖਲ ਲੁਧਿਆਣਾ, 29 ਮਈ, 2025: ਰਾਜ ਸਭਾ ਮੈਂਬਰ ਸੰਜੀਵ...
0 0

ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਆਗਾਮੀ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਪਾ ਸਕਦਾ ਹੈ ਵੋਟ; ਭਾਰਤੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ ਜਾਰੀ

ਚੰਡੀਗੜ੍ਹ/ਲੁਧਿਆਣਾ, 27 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 ਦੀ ਧਾਰਾ (ਈ) ਦੇ ਉਪਬੰਧਾਂ ਮੁਤਾਬਕ ਸਪੱਸ਼ਟ ਕੀਤਾ ਗਿਆ ਹੈ ਕਿ ਸਮਰੱਥ ਅਧਿਕਾਰੀ ਵੱਲੋਂ ਪ੍ਰਮਾਣਿਤ ਕੋਵਿਡ-19...
0 0

ਐਮਪੀ ਅਰੋੜਾ ਨੇ ਪੀਏਯੂ ਦੇ ਸਾਬਕਾ ਵਾਈਸ ਚਾਂਸਲਰ ਡਾ. ਕੇ ਐਸ ਔਲਖ ਨਾਲ ਕੀਤੀ ਮੁਲਾਕਾਤ; ਮੰਗਿਆ ਉਨ੍ਹਾਂ ਦਾ ਆਸ਼ੀਰਵਾਦ ਅਤੇ ਮਾਰਗਦਰਸ਼ਨ

ਡਾ. ਔਲਖ ਨੇ ਆਉਣ ਵਾਲੀ ਲੁਧਿਆਣਾ (ਪੱਛਮੀ) ਉਪ ਚੋਣ ਵਿੱਚ ਸ਼ਾਨਦਾਰ ਜਿੱਤ ਲਈ ਅਰੋੜਾ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਲੁਧਿਆਣਾ, 27 ਮਈ: ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਜੋ ਕਿ ਲੁਧਿਆਣਾ (ਪੱਛਮੀ) ਵਿਧਾਨ...
0 0

ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਧਰਨਾ ਬੁੱਧਵਾਰ ਨੂੰ

ਸੂਬਾ ਸਰਕਾਰ ਦੇ ਪੰਜਾਬ ਅਤੇ ਕਿਸਾਨ ਵਿਰੋਧੀ ਮਨਸੂਬਿਆਂ ਤੇ ਪਾਣੀ ਫੇਰ ਕੇ ਰੱਖ ਦੇਵੇਗਾ-ਐਡਵੋਕੇਟ ਘੁੰਮਣ ‘ਆਪ’ ਸਰਕਾਰ 125 ਲੱਖ ਕਰੋੜ ਰੂਪਏ ਦਾ ਘੁਟਾਲਾ ਕਰਕੇ ਪੰਜਾਬ ਦਾ ਪੈਸਾ ਦਿੱਲੀ ਲੈ ਜਾਣਾ...
0 0

ਅੰਮ੍ਰਿਤਸਰ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਡਰ ਦਾ ਮਾਹੌਲ , ਆਪ ਸਰਕਾਰ ਪੂਰੀ ਤਰ੍ਹਾਂ ਅਸਫਲ – ਆਸ਼ੂ

ਲੁਧਿਆਣਾ, 27 ਮਈ: ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਵਿੱਚ ਡਰ ਦਾ ਮਾਹੌਲ ਹੈ ।...
0 0

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ 72 ਦੇ ਅਧੀਨ ਆਉਂਦੇ ਜਵਾਹਰ ਕੈਂਪ ਦੇ ਇੰਚਾਰਜਾਂ ਨਾਲ ਕੀਤੀ ਮੀਟਿੰਗ

ਕਿਹਾ : ਪਾਰਟੀ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਨਿਸ਼ਚਿਤ ਹੈ ਲੁਧਿਆਣਾ : ਲੁਧਿਆਣਾ ਪੱਛਮੀ ਉਪਚੁਣਾਅ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਚੋਣ ਪ੍ਰਚਾਰ ਨੂੰ ਹੋਰ ਤੇਜ਼ੀ ਦੇਣ...
0 0

ਡਾ: ਸੁਖਚੈਨ ਕੌਰ ਬੱਸੀ ਅਤੇ ਵਿਧਾਇਕ ਭੋਲਾ ਨੇ ਸੰਸਦ ਮੈਂਬਰ ਅਰੋੜਾ ਲਈ ਸਹਿਯੋਗ ਦੀ ਕੀਤੀ ਮੰਗ

ਐਮਪੀ ਅਰੋੜਾ ਨੇ ਨਿਰੰਤਰ ਵਿਕਾਸ ਦਾ ਵਾਅਦਾ ਕੀਤਾ, ਪ੍ਰਾਪਰਟੀ ਰਾਈਟਸ ਦੀ ਮੰਗ ਦਾ ਦਿੱਤਾ ਜਵਾਬ ਲੁਧਿਆਣਾ, 4 ਮਈ, 2025: ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ਨੀਵਾਰ ਦੇਰ ਸ਼ਾਮ ਦਿਆਲ ਨਗਰ...
0 0

ਕੈਬਨਿਟ ਮੰਤਰੀ ਮੁੰਡੀਆਂ, ਐਮਪੀ ਅਰੋੜਾ ਅਤੇ ਵਿਧਾਇਕ ਸੰਗੋਵਾਲ ਨੇ ਸਿੱਧਵਾਂ ਨਹਿਰ ਦੇ ਨਾਲ ਸੜਕ ਦੇ ਨਵੀਨੀਕਰਨ ਲਈ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਲਈ 7.30 ਕਰੋੜ ਰੁਪਏ ਕੀਤੇ ਅਲਾਟ ਲੁਧਿਆਣਾ, 3 ਮਈ: ਲੁਧਿਆਣਾ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ, ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਪੰਜਾਬ ਦੇ...
0 0

ਹੋਟਲ ਇੰਡਸਟਰੀ ਨੇ ਉਪ ਚੋਣ ਵਿੱਚ ਐਮਪੀ ਅਰੋੜਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਲੁਧਿਆਣਾ, 2 ਮਈ, 2025: ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ, ਲੁਧਿਆਣਾ (ਪੰਜਾਬ) ਨੇ ਵੀਰਵਾਰ ਸ਼ਾਮ ਨੂੰ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਇੱਕ ਇੰਟ੍ਰੈਕਸ਼ਨ ਪ੍ਰੋਗਰਾਮ ਆਯੋਜਿਤ ਕੀਤਾ, ਜਿਸ ਦੌਰਾਨ ਐਸੋਸੀਏਸ਼ਨ ਦੇ ਆਗੂਆਂ,...
0 0

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰਾਣੀ ਝਾਂਸੀ ਰੋਡ ‘ਤੇ ਲੰਬੇ ਸਮੇਂ ਤੋਂ ਬੰਦ ਪਏ ਵਪਾਰਕ ਕੰਪਲੈਕਸ ਨੂੰ ਕਿਰਾਏ ‘ਤੇ ਦੇਣ ਦਾ ਦਿੱਤਾ ਸੁਝਾਅ

ਅਰੋੜਾ ਨੇ ਐਲਆਈਟੀ ਕੀਮਤ ਕਮੇਟੀ ਦੀ ਮੀਟਿੰਗ ਵਿੱਚ ਉੱਚ ਸਫਲਤਾ ਦਰ ਪ੍ਰਾਪਤ ਕਰਨ ਲਈ ਜਾਇਦਾਦ ਦੀਆਂ ਦਰਾਂ ਨੂੰ ਬਿਨਾਂ ਕਿਸੇ ਬਦਲਾਅ ਦੇ ਰੱਖਣ ਦਾ ਦਿੱਤਾ ਸੁਝਾਅ ਲੁਧਿਆਣਾ, 2 ਮਈ: ਸ਼ੁੱਕਰਵਾਰ...
0 0

‘ਆਪ’ ਦੇ ਸੰਜੀਵ ਅਰੋੜਾ ਨੇ ਸੀਆਈਆਈ ਮੀਟਿੰਗ ਵਿੱਚ ਦਿਖਾਈ ਆਪਣੀ ਤਾਕਤ, ਉਦਯੋਗਪਤੀਆਂ ਨੇ ਦਿੱਤਾ ਸਮਰਥਨ

ਲੁਧਿਆਣਾ: ਇੰਡਸਟਰੀ ਦਾ ਇੱਕ ਵੱਡਾ ਵਰਗ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ, ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦਾ ਸਮਰਥਨ ਕਰਦਾ ਜਾਪਦਾ ਹੈ। ਇਹ ਗੱਲ ਸੋਮਵਾਰ ਦੇਰ ਸ਼ਾਮ ਕਨਫੈਡਰੇਸ਼ਨ...
0 0

ਸੰਜੀਵ ਢਾਂਡਾ ਨੇ ਭਾਜਪਾ ਤੋਂ ਕੱਢੇ ਜਾਣ ‘ਤੇ ਦਿੱਤੀ ਪ੍ਰਤੀਕਿਰਿਆ

ਲੁਧਿਆਣਾ: ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਆਪਣੇ ਅਤੇ ਆਪਣੀ ਪਤਨੀ ਮਾਲਾ ਢਾਂਡਾ ਨੂੰ ਭਾਜਪਾ ਤੋਂ ਛੇ ਸਾਲਾਂ ਲਈ ਕੱਢੇ ਜਾਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸੰਜੀਵ ਢਾਂਡਾ ਨੇ ਕਿਹਾ ਕਿ...
0 0

ਆਵਾਰਾ ਕੁੱਤਿਆਂ ਦੀ ਸਮੱਸਿਆ: ਅਰੋੜਾ ਨੇ ਨਗਰ ਨਿਗਮ ਨੂੰ ਪ੍ਰਸਤਾਵਿਤ ਡਾਗ ਸੈਂਚੁਰੀ ਲਈ ਜਗ੍ਹਾ ਦੀ ਪਛਾਣ ਕਰਨ ਦੇ ਦਿੱਤੇ ਨਿਰਦੇਸ਼

ਲੁਧਿਆਣਾ: ਲੁਧਿਆਣਾ ਵਿੱਚ ਆਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਸੋਮਵਾਰ ਨੂੰ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿੱਚ...
0 0

ਐਮਪੀ ਅਰੋੜਾ ਨੇ ਐਸਸੀਡੀ ਸਰਕਾਰੀ ਕਾਲਜ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬਹੁ-ਮੰਤਵੀ ਹਾਲ ਦਾ ਕੀਤਾ ਉਦਘਾਟਨ

ਸੜਕ ਸੁਰੱਖਿਆ 'ਤੇ ਕੰਮ ਕਰਨ ਲਈ 'ਸਟੂਡੈਂਟ ਆਫ ਦ ਈਅਰ' ਨੂੰ ਐਮਪੀ ਅਰੋੜਾ ਤੋਂ ਮਿਲੇ 5 ਲੱਖ ਰੁਪਏ ਲੁਧਿਆਣਾ: ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਐਸਸੀਡੀ ਸਰਕਾਰੀ ਕਾਲਜ,...
0 0

ਝੂਠੇ ਪਰਚੇ ਜਾ ਧਮਕੀਆਂ ਦੇਣ ਵਾਲਿਆਂ ਨਾਲ ਕਾਨੂੰਨੀ ਲੜਾਈ ਲੜੀ ਜਾਵੇਗੀ- ਐਡਵੋਕੇਟ ਘੁੰਮਣ

ਲੁਧਿਆਣਾ: ਵਿਧਾਨ ਸਭਾ ਹਲਕਾ ਪੱਛਮੀ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਮੌਜੂਦਾ ਸੂਬਾ ਪੰਜਾਬ ਸਰਕਾਰ ਲੁਧਿਆਣਾ ਪੱਛਮੀ ਦੀ...
0 0

‘ਰਾਜਨੀਤੀ ਤੋਂ ਉੱਪਰ ਸੇਵਾ’: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵਿਕਾਸ ਕਾਰਜ ਜਾਰੀ ਰੱਖਣ ਦਾ ਪ੍ਰਣ ਲਿਆ

ਲੁਧਿਆਣਾ, 15 ਅਪ੍ਰੈਲ, 2025: ਲੁਧਿਆਣਾ ਦੇ ਕੇਸਰ ਗੰਜ ਮੰਡੀ ਵਿਖੇ ਸਥਿਤ ਪਲਾਸਟਿਕ ਮਰਚੈਂਟਸ ਵੈਲਫੇਅਰ ਐਸੋਸੀਏਸ਼ਨ ਨੇ ਮੰਗਲਵਾਰ ਨੂੰ ਆਪਣੇ ਮੈਂਬਰਾਂ ਅਤੇ ਨੇੜਲੇ ਦੁਕਾਨਦਾਰਾਂ ਦੀ ਇੱਕ ਮੀਟਿੰਗ ਬੁਲਾਈ ਅਤੇ ਆਉਣ ਵਾਲੀ...
0 0

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ, ਸੰਪੂਰਨ ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੱਤਾ

ਲੁਧਿਆਣਾ, 15 ਅਪ੍ਰੈਲ, 2025: ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਮੰਗਲਵਾਰ ਨੂੰ ਪੀਏਯੂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲੁਧਿਆਣਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਕੂਲ ਵਰਦੀਆਂ ਵੰਡੀਆਂ।...
0 0

ਸੰਸਦ ਮੈਂਬਰ ਪ੍ਰੋਫੈਸਰ ਰਾਮ ਗੋਪਾਲ ਯਾਦਵ ਨੇ ਕਿਫਾਇਤੀ ਸਿਹਤ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਐਮਪੀ ਅਰੋੜਾ ਦੀ ਪ੍ਰਸ਼ੰਸਾ ਕੀਤੀ

ਲੁਧਿਆਣਾ: ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਬੁੱਧਵਾਰ ਦੇਰ ਸ਼ਾਮ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ, ਸੰਸਦ ਮੈਂਬਰ, ਪ੍ਰੋਫੈਸਰ ਰਾਮ ਗੋਪਾਲ ਯਾਦਵ ਨਾਲ 'ਸਿਹਤ ਸੰਭਾਲ...
Social profiles