ਕੈਬਨਿਟ ਮੰਤਰੀ ਮੁੰਡੀਆਂ, ਐਮਪੀ ਅਰੋੜਾ ਅਤੇ ਵਿਧਾਇਕ ਸੰਗੋਵਾਲ ਨੇ ਸਿੱਧਵਾਂ ਨਹਿਰ ਦੇ ਨਾਲ ਸੜਕ ਦੇ ਨਵੀਨੀਕਰਨ ਲਈ ਰੱਖਿਆ ਨੀਂਹ ਪੱਥਰ
ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਲਈ 7.30 ਕਰੋੜ ਰੁਪਏ ਕੀਤੇ ਅਲਾਟ ਲੁਧਿਆਣਾ, 3 ਮਈ: ਲੁਧਿਆਣਾ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ, ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਪੰਜਾਬ ਦੇ...