ਕੈਬਨਿਟ ਮੰਤਰੀ ਮੁੰਡੀਆਂ ਨੇ ਵਾਤਾਵਰਣ ਸੰਭਾਲ ਨੂੰ ਹੁਲਾਰਾ ਦੇਣ ਲਈ ‘ਵਾਕਾਥੌਨ’ ਨੂੰ ਹਰੀ ਝੰਡੀ ਦਿਖਾਈ
ਲੁਧਿਆਣਾ, 4 ਮਈ, 2025 : ਵਾਤਾਵਰਣ ਪ੍ਰਦੂਸ਼ਣ ਅਤੇ ਰੁੱਖਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਦ੍ਰਿੜ ਯਤਨਾਂ ਵਿੱਚ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ...