0 0

‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

ਸਰਕਾਰ-ਕਿਸਾਨ ਮਿਲਣੀ ਮੇਰੇ ਲਈ ਖ਼ਾਸ; ਇਸ ਨਾਲ ਮੈਨੂੰ ਆਪਣੀ ਜਨਮ ਭੌਂਇ ਦੇ ਨੇੜੇ ਹੋਣ ਦਾ ਅਹਿਸਾਸ ਹੁੰਦਾ ਹੈ: ਭਗਵੰਤ ਮਾਨ ਮੁੱਖ ਮੰਤਰੀ ਨੇ ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਨਾਲ ਸੰਵਾਦ ਰਚਾਇਆ...
0 0

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਨੌਜਵਾਨ ਕਿਸਾਨਾਂ ਲਈ “ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ” ਕਰਵਾਇਆ ਗਿਆ

ਲੁਧਿਆਣਾ: ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਨੌਜਵਾਨ ਕਿਸਾਨਾਂ ਲਈ “ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ” ਕਰਵਾਇਆ ਗਿਆ।...

ਉਦਯੋਗ ਅਤੇ ਸੇਵਾਵਾਂ ਵਿਚ ਖੜੋਤ ਦਾ ਸੰਕਟ ਭਾਵੇਂ ਪੂਰੇ ਵਿਸ਼ਵ ਭਰ ਵਿਚ ਮੰਡਰਾ ਰਿਹਾ ਹੈ ਪਰ ਖੇਤੀ ਵਿਚ ਵਿਕਾਸ ਦੀਆਂ ਸੰਭਾਵਨਾਵਾਂ ਹਮੇਸ਼ਾਂ ਬਣੀਆਂ ਰਹਿੰਦੀਆਂ ਹਨ – ਡਾ. ਸੁਖਪਾਲ ਸਿੰਘ

ਰੌਣੀ, ਪਟਿਆਲਾ (25 ਮਾਰਚ, 2025): ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ।...
0 0

ਪੀ.ਏ.ਯੂ. ਦੇ ਕਿਸਾਨ ਮੇਲੇ ਵਿਚ ਖੇਤੀ ਕਾਰਜਾਂ ਲਈ ਸਨਮਾਨਿਤ ਹੋਣਗੇ ਅਗਾਂਹਵਧੂ ਕਿਸਾਨ

ਲੁਧਿਆਣਾ: ਪੀ.ਏ.ਯੂ. ਵਿਖੇ ਕੱਲ ਤੋਂ ਸਾਉਣੀ ਦੀਆਂ ਫਸਲਾਂ ਲਈ ਆਰੰਭ ਹੋ ਰਹੇ ਕਿਸਾਨ ਮੇਲੇ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਸਮੇਂ ਮੰਚ ਤੋਂ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ| ਇਸ...
0 0

ਪੀ.ਏ.ਯੂ. ਵਿਗਿਆਨੀ ਨੂੰ ਕੌਮਾਂਤਰੀ ਕਾਨਫਰੰਸ ਵਿਚ ਸੋਨ ਤਮਗੇ ਨਾਲ ਨਿਵਾਜ਼ਿਆ ਗਿਆ

ਲੁਧਿਆਣਾ 17 ਮਾਰਚ: ਪੀ.ਏ.ਯੂ. ਵਿਚ ਮੁੱਖ ਫਸਲ ਵਿਗਿਆਨੀ ਅਤੇ ਜੈਵਿਕ ਖੇਤੀ ਸਕੂਲ ਦੇ ਨਿਰਦੇਸ਼ਕ ਡਾ. ਸੋਹਨ ਸਿੰਘ ਵਾਲੀਆ ਨੂੰ ਬੀਤੇ ਦਿਨੀਂ ਮੋਦੀਪੁਰਮ ਮੇਰਠ ਵਿਖੇ ਹੋਈ ਕੌਮਾਂਤਰੀ ਕਾਨਫਰੰਸ ਵਿਚ ਸੋਨ ਤਮਗੇ...
0 0

ਪੀ.ਏ.ਯੂ. ਦੇ ਵਿਦਿਆਰਥੀ ਨੇ ਰਾਸ਼ਟਰੀ ਪੱਧਰ ਤੇ ਭਾਸ਼ਣ ਮੁਕਾਬਲੇ ਵਿਚ ਜਿੱਤ ਹਾਸਲ ਕੀਤੀ

ਲੁਧਿਆਣਾ: ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਵਿਚ ਐੱਮ ਐੱਸ ਸੀ ਦੇ ਵਿਦਿਆਰਥੀ ਸ਼੍ਰੀ ਤਰੁਨ ਕਪੂਰ ਨੇ ਬੀਤੇ ਦਿਨੀਂ ਨੈਸ਼ਨਲ ਅਕਾਦਮੀ ਆਫ ਐਗਰੀਕਲਚਰਲ ਸਾਇੰਸਜ਼ (ਨਾਸ) ਵੱਲੋਂ ਆਯੋਜਿਤ ਰਾਸ਼ਟਰੀ ਭਾਸ਼ਣ...

ਪੀ.ਏ.ਯੂ. ਵਿਚ ਪੱਤਰਕਾਰੀ ਦੇ ਸਾਬਕਾ ਵਿਦਿਆਰਥੀ ਅਤ ੇ ਨਾਮਵਰ ਪੱਤਰਕਾਰ ਇਕੱਤਰ ਹੋਏ

ਪੀ.ਏ.ਯੂ. ਵਿਚ ਪੱਤਰਕਾਰੀ ਦੇ ਸਾਬਕਾ ਵਿਦਿਆਰਥੀ ਅਤੇ ਨਾਮਵਰ ਪੱਤਰਕਾਰ ਇਕੱਤਰ ਹੋਏ ਲੁਧਿਆਣਾ 18 ਫਰਵਰੀ, 2025 ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿਚ ਅੱਜ ਖੇਤੀ ਪੱਤਰਕਾਰੀ, ਭਾਸ਼ਾਵਾ ਅਤੇ ਸੱਭਿਆਚਾਰ ਵਿਭਾਗ ਅਤੇ ਸੰਚਾਰ ਕੇਂਦਰ...
0 0

ਡਿਪਟੀ ਕਮਿਸ਼ਨਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ

ਪੰਜਾਬ ਦੇ ਰਾਜਪਾਲ 26 ਜਨਵਰੀ ਨੂੰ ਰਾਸ਼ਟਰੀ ਝੰਡਾ ਲਹਿਰਾਉਣਗੇ ਲੁਧਿਆਣਾ, 20 ਜਨਵਰੀ – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਰਾਜ ਪੱਧਰੀ...

ਆਕਾਸ਼ਵਾਣੀ ਜਲੰਧਰ ਦੇ ਨਿਰਦੇਸ਼ਕ ਸ ਪਰਮਜੀਤ ਸਿੰਘ ਨੇ ਪੀਏਯੂ ਦਾ ਵਿਸ਼ੇਸ਼ ਦੌਰਾ ਕੀਤਾ

ਲੁਧਿਆਣਾ: ਅੱਜ ਆਕਾਸ਼ਵਾਣੀ ਜਲੰਧਰ ਅਤੇ ਲੁਧਿਆਣਾ ਦੇ ਕੇਂਦਰ ਨਿਰਦੇਸ਼ਕ ਸ ਪਰਮਜੀਤ ਸਿੰਘ ਵਿਸ਼ੇਸ਼ ਤੌਰ ਤੇ ਪੀਏਯੂ ਦੇ ਦੌਰੇ ਤੇ ਯੂਨੀਵਰਸਿਟੀ ਪਹੁੰਚੇ ਉਹਨਾਂ ਨੇ ਇਸ ਦੌਰਾਨ ਪੀਏਯੂ ਦੇ ਉੱਚ ਅਧਿਕਾਰੀਆਂ ਨਾਲ...
0 0

ਪੀਏਯੂ ਵਿਖੇ ਪ੍ਰੋਫੈਸਰ ਹਰਗੋਬਿੰਦ ਖੁਰਾਣਾ ਬਾਰੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ ਲੁਧਿਆਣਾ 11 ਦਸੰਬਰ , 2024

ਪੀਏਯੂ ਵਿਖੇ ਪ੍ਰੋਫੈਸਰ ਹਰਗੋਬਿੰਦ ਖੁਰਾਣਾ ਬਾਰੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ ਲੁਧਿਆਣਾ: ਬੀਤੇ ਦਿਨੀਂ ਪੀਏਯੂ ਦੇ ਇੰਟਰਨਲ ਕੁਆਲਿਟੀ ਅਸੋਰੈਂਸ ਸੈਲ ਵੱਲੋਂ ਕੋਲੋਰਾਡੋ ਰਾਜ ਯੂਨੀਵਰਸਿਟੀ ਦੇ ਪ੍ਰੋਫੈਸਰ ਐਮਿਰੇਟਸ ਡਾ ਰਜਿੰਦਰ ਸਿੰਘ ਰਾਣੂ...
0 0

ਫ਼ਰੀਦਕੋਟ ਕਿਸਾਨ ਮੇਲੇ ਵਿੱਚ ਕਿਸਾਨਾਂ ਨੇ ਜੋਸ਼ ਅਤ ੇ ਉਤਸ਼ਾਹ ਨਾਲ ਹਿੱਸਾ ਲਿਆ; ਪੰਜਾਬ ਸਰਕਾਰ ਜਲਦੀ ਲਿਆ ਰਹ ੀ ਹੈ ਖੇਤੀ ਨੀਤੀ ਪੰਜਾਬ: ਵਿਧਾਨ ਸਭਾ ਸਪੀਕਰ

ਫ਼ਰੀਦਕੋਟ ਕਿਸਾਨ ਮੇਲੇ ਵਿੱਚ ਕਿਸਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ; ਪੰਜਾਬ ਸਰਕਾਰ ਜਲਦੀ ਲਿਆ ਰਹੀ ਹੈ ਖੇਤੀ ਨੀਤੀ ਪੰਜਾਬ: ਵਿਧਾਨ ਸਭਾ ਸਪੀਕਰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ...
0 0

ਪੀ.ਏ.ਯੂ. ਦੇ ਭੋਜਨ ਪ੍ਰੋਸੈਸਿੰਗ ਮਾਹਿਰ ਨੇ ਕੌਮਾਂਤ ਰੀ ਕਾਨਫਰੰਸ ਵਿਚ ਇਨਾਮ ਜਿੱਤਿਆ

ਪੀ.ਏ.ਯੂ. ਦੇ ਭੋਜਨ ਅਤੇ ਵਿਗਿਆਨ ਤਕਨਾਲੋਜੀ ਵਿਭਾਗ ਨੇ ਕੁਇਜ਼ ਮੁਕਾਬਲਾ ਆਯੋਜਿਤ ਕੀਤਾ ਲੁਧਿਆਣਾ 2 ਸਤੰਬਰ ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿਚ ਸਹਿ ਸੱਭਿਆਚਾਰਕ ਗਤੀਵਿਧੀਆਂ ਤਹਿਤ ਇਕ ਕੁਇਜ਼ ਮੁਕਾਬਲੇ...
0 0

ਪੀ.ਏ.ਯੂ ਵਿਖੇ ਸਟੱਡੀ ਸਰਕਲ ਦੇ 50 ਸਾਲ ਪੂਰੇ ਹੋਣ ਤੇ ਮਹੱਤਵਪੂਰਨ ਸੈਮੀਨਾਰ

ਲੁਧਿਆਣਾ ਸਤੰਬਰ 2 ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਆਪਣੀ ਸਥਾਪਨਾ ਦੇ 50 ਸਾਲ (1974-2024) ਪੂਰੇ ਕਰ ਲਏ ਹਨ। ਇਸ ਅੱਧੀ ਸਦੀ ਦੀ ਸੇਵਾ ਅਤੇ ਸਮਰਪਣ...
0 0

ਪੀ.ਏ.ਯੂ. ਦੇ ਭੋਜਨ ਪ੍ਰੋਸੈਸਿੰਗ ਮਾਹਿਰ ਨੇ ਕੌਮਾਂਤ ਰੀ ਕਾਨਫਰੰਸ ਵਿਚ ਇਨਾਮ ਜਿੱਤਿਆ

ਪੀ.ਏ.ਯੂ. ਦੇ ਭੋਜਨ ਪ੍ਰੋਸੈਸਿੰਗ ਮਾਹਿਰ ਨੇ ਕੌਮਾਂਤਰੀ ਕਾਨਫਰੰਸ ਵਿਚ ਇਨਾਮ ਜਿੱਤਿਆ ਲੁਧਿਆਣਾ 2 ਸਤੰਬਰ ਪੀ.ਏ.ਯੂ. ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਦੇ ਵਿਗਿਆਨੀ ਡਾ. ਮਨਿੰਦਰ ਕੌਰ ਵੱਲੋਂ ਕੌਮਾਂਤਰੀ ਕਾਨਫਰੰਸ ਵਿਚ...

ਪੀ ਏ ਯੂ ਵਿਚ ਮੋਟੇ ਅਨਾਜਾਂ ਨੂੰ ਉਤਸ਼ਾਹਿਤ ਕਰਨ ਲ ਈ ਵਿਦਿਆਰਥੀਆਂ ਦਾ ਕੁਇਜ਼ ਕਰਾਇਆ

ਪੀ ਏ ਯੂ ਵਿਚ ਮੋਟੇ ਅਨਾਜਾਂ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਦਾ ਕੁਇਜ਼ ਕਰਾਇਆ ਗਿਆ ਲੁਧਿਆਣਾ: ਪੰਜਾਬ ਵਿੱਚ ਮੋਟੇ ਅਨਾਜਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਜੈਕਟ 'ਮੇਰਾ' ਤਹਿਤ ਪੀ ਏ ਯੂ...
0 0

ਹਲਵਾਰਾ ਦੇ ਹਵਾਈ ਫੌਜ ਕੇਂਦਰ ਦੇ ਪਰਿਵਾਰਾਂ ਦੀਆਂ ਔਰਤਾਂ ਨੇ ਪੀ.ਏ.ਯੂ. ਦਾ ਦੌਰਾ ਕੀਤਾ

ਲੁਧਿਆਣਾ: ਬੀਤੇ ਦਿਨੀਂ ਏਅਰ ਫੋਰਸ ਫੈਮਿਲੀ ਐਸੋਸੀਏਸ਼ਨ, ਏਅਰ ਫੋਰਸ ਸਟੇਸ਼ਨ, ਹਲਵਾਰਾ, ਜ਼ਿਲ•ਾ ਲੁਧਿਆਣਾ ਦੇ ਲਗਭਗ 32 ਔਰਤ ਮੈਂਬਰਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦੀ ਗਿਆਨਵਰਧਕ ਫੇਰੀ ਕੀਤੀ|...
0 0

ਪੀ ਏ ਯੂ ਦੇ ਕਿਸਾਨ ਮੇਲੇ ਦਾ ਲੁਧਿਆਣਾ ਦੇ ਪੁਲਿਸ ਕ ਮਿਸ਼ਨਰ ਨੇ ਦੌਰਾ ਕੀਤਾ

ਪੀ ਏ ਯੂ ਦੇ ਕਿਸਾਨ ਮੇਲੇ ਦਾ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਦੌਰਾ ਕੀਤਾ ਪੀਏਯੂ ਵਲੋਂ ਕਿਸਾਨੀ ਲਈ ਕੀਤੇ ਸ਼ਾਨਦਾਰ ਕੰਮਾਂ ਦੀ ਸ਼ਲਾਘਾ ਕੀਤੀ ਲੁਧਿਆਣਾ ਪੀਏਯੂ ਵਿਖੇ ਸਾਉਣੀ ਦੀਆਂ ਫਸਲਾਂ...
0 0

ਪੀ.ਏ.ਯੂ. ਨੇ ਝੋਨੇ ਦੀ ਸਿੱਧੀ ਬਿਜਾਈ ਤੇ ਪਹਿਲਕਦਮੀ ਲਈ ਸੰਸਾਰ ਪ੍ਰਸਿੱਧ ਸੰਸਥਾਵਾਂ ਨਾਲ ਸਹਿਯੋਗ ਕੀਤਾ

ਲੁਧਿਆਣਾ 3 ਮਾਰਚ ਪੀ.ਏ.ਯੂ. ਨੇ ਬਿਲ ਅਤੇ ਮੇਲਿੰਡਾ ਗੇਟਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਭਾਰਤੀ ਖੇਤੀ ਖੋਜ ਪ੍ਰੀਸ਼ਦ ਅਤੇ ਅੰਤਰਰਾਸ਼ਟਰੀ ਚੌਲ ਖੋਜ ਕੇਂਦਰ ਫਿਲਪਾਈਨਜ਼ ਨਾਲ ਮਿਲ ਕੇ ਭਾਰਤ ਦੇ ਹਿੰਦ-ਗੰਗਾ ਮੈਦਾਨਾਂ...
Social profiles