ਲੁਧਿਆਣਾ ਪੱਛਮੀ ਜ਼ਿਮਨੀ ਚੋਣ-ਦੂਜੇ ਦਿਨ ਪੋਲਿੰਗ ਕਰਮਚਾਰੀਆਂ ਲਈ ਈ.ਵੀ.ਐਮ, ਵੀ.ਵੀ.ਪੈਟ ਮਸ਼ੀਨਾਂ ਅਤੇ ਈ.ਸੀ.ਆਈ ਨੈਟ ਐਪਲੀਕੇਸ਼ਨ ‘ਤੇ ਸਿਖਲਾਈ ਸੈਸ਼ਨ ਦਾ ਆਯੋਜਨ
ਸੀਨੀਅਰ ਈ.ਸੀ.ਆਈ ਅਧਿਕਾਰੀਆਂ ਨੇ ਸਿਖਲਾਈ ਸੈਸ਼ਨਾਂ ਦੀ ਨਿਗਰਾਨੀ ਕੀਤੀ ਲੁਧਿਆਣਾ, 5 ਜੂਨ 2025 : ਵੀਰਵਾਰ ਨੂੰ ਲਗਾਤਾਰ ਦੂਜੇ ਦਿਨ ਖਾਲਸਾ ਕਾਲਜ (ਲੜਕੀਆਂ), ਸਿਵਲ ਲਾਈਨਜ਼ ਲੁਧਿਆਣਾ ਵਿੱਚ ਪ੍ਰੀਜ਼ਾਈਡਿੰਗ ਅਫਸਰਾਂ (ਪੀ.ਆਰ.ਓ) ਲਈ...
