ਪੰਜਾਬ ਜੈਨਕੋ ਦੇ ਚੇਅਰਮੈਨ ਨੇ ਛੇ ਸਰਕਾਰੀ ਸਕੂਲਾਂ ਵਿੱਚ 1.78 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ
ਸਾਹਨੇਵਾਲ, 27 ਮਈ, 2025 : ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ ਨੇ ਮੰਗਲਵਾਰ ਨੂੰ ਸਾਹਨੇਵਾਲ ਹਲਕੇ ਅਧੀਨ ਆਉਂਦੇ ਛੇ ਸਰਕਾਰੀ ਸਕੂਲਾਂ ਵਿੱਚ 1.78 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ...
