ਪੀ.ਏ.ਯੂ. ਵਿਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿਖਿਆਵਾਂ ਸੰਬੰਧੀ ਵਿਸ਼ੇਸ਼ ਸੈਮੀਨਾਰ ਹੋਇਆ
ਲੁਧਿਆਣਾ: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਜੋਂ ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਪੀ.ਏ.ਯੂ. ਵਿੰਗ ਦੇ ਸਹਿਯੋਗ...
